
ਕੋਈ ਅਕਲ ਦਾ ਕਰੋ ਇਲਾਜ ਯਾਰੋ
ਕਿਸਾਨੀ ਸੰਘਰਸ਼ ਨੂੰ ਗੈਰ-ਰਾਜਨੀਤਿਕ ਅਤੇ ਸ਼ਾਂਤਮਈ ਰੱਖਣਾ/ ਪੇਸ਼ ਕਰਨਾ ਮੌਕੇ ਦੀ ਵੱਡੀ ਜ਼ਰੂਰਤ ਹੈ। ਲੋਕ ਅੰਦੋਲਨ ਬਣਿਆ ਅੱਜ ਦਾ ਕਿਸਾਨੀ ਘੋਲ ਪਹਿਲਿਆਂ ਦੇ ਮੁਕਾਬਲੇ ਵਿਚ ਵੱਡੀਆਂ ਸਿਆਸੀ ਤਬਦੀਲੀਆ ਦਾ ਸੂਚਕ ਹੈ।
ਇਸ ਕਰਕੇ, ਸਿੱਖ ਵਿਚਾਰਵਾਨਾਂ ਨੂੰ ਚਾਹੀਦਾ ਹੈ ਕਿ ਉਹ ਸੰਘਰਸ਼ ਨੂੰ ਮਜ਼ਬੂਤ ਕਰਨ ਵਿਚ ਆਪਣਾ ਰੋਲ ਨਿਭਾਉਣ ਅਤੇ ਲੋਕ-ਪੱਖੀ ਜ਼ਮਹੂਰੀਅਤ ਨੂੰ ਤਕੜ੍ਹਾ ਕਰਨ ਵਿਚ ਹਿੱਸਾ ਪਾਉਣ।