Day: March 19, 2021

ਪੈਪਸੂ ਦਾ ਇਤਿਹਾਸਕ “ਮੁਜਾਰਾ ਘੋਲ”

ਪੈਪਸੂ ਦੀ ਇਤਿਹਾਸਕ ਮੁਜਾਰਾ ਲਹਿਰ ਦੇ ਸ਼ਹੀਦ ਹੋਏ ਸਾਥੀਆਂ ਦੀ ਯਾਦ ਵਿਚ 19 ਮਾਰਚ ਨੂੰ ਹਰ ਸਾਲ ਸ਼ਹੀਦੀ ਕਾਨਫਰੰਸ ਦੇ ਰੂਪ ਵਿਚ ਮੁਜਾਰਾ ਘੋਲ ਦੇ ਕੇਂਦਰ ਬਿੰਦੂ ਪਿੰਡ ਕਿਸ਼ਨਗੜ੍ਹ ਵਿਖੇ ਕੀਤੀ ਜਾਂਦੀ ਹੈ।

Read More »

ਪਿਛਲੇ ਮੋਰਚੇ ਦੇ ਰੰਗ

ਪੰਜਾਬ ਵਿੱਚ ਅਕਤੂਬਰ 2020 ਤੋਂ ਟੌਲ-ਪਲਾਜ਼ਿਆਂ, ਪੈਟਰੋਲ ਪੰਪਾਂ, ਰੇਲਵੇ ਸ਼ਟੇਸ਼ਨਾਂ ਤੋਂ ਸ਼ੁਰੂ ਹੋਇਆ ਕਿਸਾਨ ਘੋਲ਼, ਆਪਣੀ ਨਿਰੰਤਰਤਾ ਪਿੱਛੇ ਛੱਡਦਾ ਹੋਇਆ 26 ਨਵੰਬਰ ਤੋਂ ਦਿੱਲੀ ਦੀ ਸਰਹੱਦ ਤੇ ਪਹੁੰਚ ਗਿਆ।

Read More »
en_GBEnglish