Author: Darshpreet Singh Batra

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ)

ਸੂਬੇ ਦੇ ਲੋਕ ਅਨਪੜ੍ਹ ਜਾਂ ਅੱਧਪੜ੍ਹੇ ਹੋਣ ਕਾਰਨ ਸਰਕਾਰ ਦੀਆਂ ਗੁੰਝਲਦਾਰ ਚਾਲਾਂ ਨੂੰ ਸਮਝ ਨਹੀਂ ਪਾਉਂਦੇ ਪਿਛਲੇ 10 ਸਾਲਾਂ ’ਚ ਧਨਾਢਾਂ ਦਾ 42 ਲੱਖ ਕਰੋੜ ਰੁਪਏ ਕਰਜ਼ਾ ਮੁਆਫ਼ ਕੀਤਾ ਗਿਆ ਪਰ ਸਰਕਾਰ ਕਿਸਾਨਾਂ ਵਾਰੀ ਹੱਥ ਘੁੱਟ ਲੈਂਦੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਅਨੁਸਾਰ ਪੰਜਾਬ ਵਿਚ ਕਰਜ਼ਾ ਮੁਆਫ਼ੀ ਆਟੇ ’ਚ ਲੂਣ ਦੇ ਬਰਾਬਰ ਵੀ ਨਹੀਂ।

Read More »
en_GBEnglish