
ਕਾਲਾ ਦਿਵਸ, ਕਾਲੇ ਝੰਡੇ ਤੇ ਕਿਰਤੀ – ਕਿਸਾਨ !
ਦਿੱਲੀ ਦੀਆਂ ਸਰਹੱਦਾਂ ਤੇ ਜਾਰੀ ਕਿਸਾਨ ਅੰਦੋਲਨ ਨੂੰ 6 ਮਹੀਨੇ ਪੂਰੇ ਹੋਣ ‘ਤੇ ਕਿਸਾਨਾਂ ਵਲੋਂ 26 ਮਈ ਨੂੰ ‘ਕਾਲਾ ਦਿਵਸ’ ਮਨਾਇਆ ਗਿਆ। ਪੂਰੇ ਭਾਰਤ ਵਿਚ ਕਈ ਥਾਂ ਭਾਰੀ ਇਕੱਠ ਹੋਏ ਨਾਲ਼ ਹੀ ਲੋਕਾ ਨੇ ਆਪਣੇ ਘਰਾ ਤੇ ਕਾਲੇ ਝੰਡੇ ਲਹਿਰਾਏ। ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸੰਘਰਸ਼ ਕਰ ਰਹੇ


