Author: Harmanpreet Singh

ਕਾਲਾ ਦਿਵਸ, ਕਾਲੇ ਝੰਡੇ ਤੇ ਕਿਰਤੀ – ਕਿਸਾਨ !

ਦਿੱਲੀ ਦੀਆਂ ਸਰਹੱਦਾਂ ਤੇ ਜਾਰੀ ਕਿਸਾਨ ਅੰਦੋਲਨ ਨੂੰ 6 ਮਹੀਨੇ ਪੂਰੇ ਹੋਣ ‘ਤੇ ਕਿਸਾਨਾਂ ਵਲੋਂ 26 ਮਈ ਨੂੰ ‘ਕਾਲਾ ਦਿਵਸ’ ਮਨਾਇਆ ਗਿਆ। ਪੂਰੇ ਭਾਰਤ ਵਿਚ ਕਈ ਥਾਂ ਭਾਰੀ ਇਕੱਠ ਹੋਏ ਨਾਲ਼ ਹੀ ਲੋਕਾ ਨੇ ਆਪਣੇ ਘਰਾ ਤੇ ਕਾਲੇ ਝੰਡੇ ਲਹਿਰਾਏ।  ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸੰਘਰਸ਼ ਕਰ ਰਹੇ

Read More »

ਮਜ਼ਦੂਰ ਦਿਵਸ ਤੇ ਮਜ਼ਬੂਰ ਮਜ਼ਦੂਰ !

ਅਸੀਂ ਸਧਾਰਨ ਲੋਕ ਹਾਂ , ਬਹੁਤ ਹੀ ਸਧਾਰਨ ਸਾਡੀ ਕੋਈ ਛੁੱਟੀ ਨਹੀਂ ਤੇ ਸਾਡਾ ਕਾਹਦਾ ਮਜ਼ਦੂਰ ਦਿਵਸ ਅਸੀਂ ਤਾਂ ਅੱਜ ਦੇ ਦਿਨ ਵੀ ਮਜ਼ਦੂਰ ਚੋਂਕ ‘ਚ ਖੜੇ ਦਿਹਾੜੀ ਲੱਗ ਜਾਵਣ ਦੀ ਉਡੀਕ ਕਰ ਰਹੇ ਹੁੰਦੇ ਹਾਂ , ਕਿਉਂ ਕਿ ਅਸੀਂ ਮਜ਼ਦੂਰ ਹੁੰਦੇ ਹਾਂ, ਇਹ ਸ਼ਬਦ ਮੈਨੂੰ ਉਨ੍ਹਾਂ ਕੰਮਕਾਜੀ ਮੇਹਨਤਕਸ਼  ਮਜਦੂਰਾਂ ਦੀਆ ਅੱਖਾਂ ‘ਚੋ ਪੜ੍ਹਨ  ਨੂੰ ਮਿਲੇ ਜਿਨ੍ਹਾਂ ਦੇ ਚੇਹਰੇ ਮੈਨੂੰ ਇਕੋ ਜਹੇ ਜਾਪੇ ਤੇ ਸਭ  ਦੇ ਚੇਹਰੇਆ  ਤੇ ਇਕੋ ਜਹੀ ਚਿੰਤਾ।

Read More »

ਕਿਸੇ ਸਮੇਂ ਹੋਇਆ ਸੀ “ਖੁਸ਼ਹੈਸੀਅਤੀ ਟੈਕਸ” ਵਿਰੁੱਧ ਸੰਘਰਸ਼!

ਸਾਨੂੰ ਭਾਰਤ ਦੀ ਵਿਭਿੰਨਤਾ ਅਤੇ ਸੱਭਿਆਚਾਰ ਨੂੰ ਬਚਾਉਣ ਲਈ ਸਭ ਤੋਂ ਪਹਿਲਾਂ ਕਿਸਾਨ ਨੂੰ ਬਚਾਉਣਾ ਪਵੇਗਾ। ਅਸੀ ਦੇਖ ਰਹੇ ਹਾਂ ਦਿੱਲੀ ਦੇ ਬਾਰਡਰਾ ਤੇ ਤਕਰੀਬਨ 150 ਦਿਨ ਤੋਂ ਉੱਪਰ ਬੈਠੇ  ਅੰਦੋਲਨ ਕਰ ਰਹੇ ਕਿਸਾਨ ਅਤੇ ਉਨ੍ਹਾਂ ਦਾ ਸਬਰ, ਸੰਤੋਖ ਤੇ ਸਹਿਣਸ਼ੀਲਤਾ, ਨਾਲ਼ ਹੀ ਅਸੀ ਦੇਖ ਰਹੇ ਹਾਂ ਦਿੱਲੀ ਦੇ ਬਾਰਡਰਾ ਤੇ ਹਰ ਦਿਨ

Read More »

ਲੋਕਰਾਜ ਦੀ ਬਹਾਲੀ

ਮੌਜੂਦਾ ਸਮੇਂ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਲਈ ਆਪਣੇ-ਆਪਣੇ ਢੰਗ ਨਾਲ਼ ਹਰ ਵਰਗ ਦੇ ਲੋਕ ਸੰਘਰਸ਼ ਕਰ ਰਹੇ ਹਨ। ਹੁਣ ਖੇਤੀ ਕਾਨੂੰਨਾਂ ਦੀ ਲੜਾਈ ਕਿਸਾਨਾਂ ਦੀ ਨਹੀਂ ਬਲਕਿ ਪੂਰੇ ਭਾਰਤ ਵਾਸੀਆਂ ਦੀ ਲੜਾਈ ਬਣਦੀ ਨਜਰ ਆ ਰਹੀ ਹੈ, ਕਿਸਾਨਾ ਵੱਲੋ ਸ਼ੁਰੂ ਕੀਤੀ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਦੀ ਲੜਾਈ ਵਿਚ ਮਜਦੂਰਾ ਅਤੇ ਨੋਜਵਾਨ ਦੀ ਪਹਿਲੇ ਦਿਨ ਤੋਂ ਹੀ ਸ਼ਮੂਲੀਅਤ ਨੇ ਕਿਸਾਨੀ ਅੰਦੋਲਨ ਨੂੰ ਮਜਬੂਤ ਕਰਨ ਵਿਚ ਵੱਡਾ ਯੋਗਦਾਨ ਪਾਇਆ ਹੈ। 

Read More »
en_GBEnglish