Author: Jagta Singh Sidhu

ਦੂਰ ਜੇਕਰ ਅਜੇ ਸਵੇਰਾ ਹੈ

ਸੁਰਜੀਤ ਪਾਤਰ ਦੀਆਂ ਇਹ ਸਤਰਾਂ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ ਵਿੱਢੇ ਕਿਸਾਨੀ ਸੰਘਰਸ਼ ਉੱਪਰ ਵੀ ਢੁਕਦੀਆਂ ਹਨ। ਇਹ ਅੰਦੋਲਨ ਜਿੱਥੇ ਬਹੁਤ ਸਾਰੇ ਅਰਥਾਂ ਵਿੱਚ ਮਹਾਨ ਹੈ ਅਤੇ ਇਸਨੇ ਪੂਰੀ ਦੁਨੀਆਂ ਉੱਪਰ ਆਪਣੀ ਛਾਪ ਛੱਡੀ ਹੈ। ਕਾਰਪੋਰੇਟ ਘਰਾਣਿਆਂ ਦੁਆਰਾ ਨਿਗਲੇ ਜਾ ਰਹੇ ਦੁਨੀਆਂ ਭਰ ਦੇ ਕਿਸਾਨਾਂ ਨੂੰ ਇਕ ਉਮੀਦ ਦੀ ਕਿਰਨ ਬਖਸ਼ੀ ਹੈ।

Read More »
en_GBEnglish