ਪੰਜਾਬ ਜਿਉਂਦਾ ਹੈ
ਸੰਵਿਧਾਨ ਦਿਵਸ ਤੇ ਪੰਜਾਬੀਆਂ ਨੇ ਜੋ ਜੰਗ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ਼ ਸ਼ੁਰੂ ਕੀਤੀ, ਕਾਫੀ ਸ਼ਲਾਘਾਯੋਗ ਹੈ। ਕਿਹਾ ਜਾ ਰਿਹਾ ਸੀ ਕਿ ਸਿਰਫ ਬਜ਼ੁਰਗ ਇਸ ਅੰਦੋਲਨ ਦਾ ਹਿੱਸਾ ਹਨ, ਨੋਜਵਾਨਾਂ ਨੇ ਅੱਗੇ ਆ ਕੇ ਇਹ ਸਾਬਿਤ ਕਰ ਦਿੱਤਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਸਾਡੇ ਵਿੱਚ ਅੱਜ ਵੀ ਜਿਉਂਦਾ ਹੈ।