
ਸਾਕਾ ਨਨਕਾਣਾ ਸਾਹਿਬ ਅਤੇ ਸ਼ਾਂਤਮਈ ਮੋਰਚਿਆਂ ਦੀ ਸਿੱਖ ਵਿਰਾਸਤ
ਕੁਝ ਦਿਨ ਤੇ ਤਿੱਥਾਂ ’ਤੇ ਕਿਸੇ ਭੂਗੋਲਿਕ ਖ਼ਿੱਤੇ ਦੇ ਜੀਵਨ ਵਿਚ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜਿਹੜੀਆਂ ਇਤਿਹਾਸ ’ਤੇ ਅਮਿੱਟ ਪ੍ਰਭਾਵ ਛੱਡਦੀਆਂ ਹਨ ਅਤੇ ਲੋਕਾਂ ਨੂੰ ਉਨ੍ਹਾਂ ਤੋਂ ਹਮੇਸ਼ਾਂ ਪ੍ਰੇਰਨਾ ਅਤੇ ਸ਼ਕਤੀ ਮਿਲਦੀ ਰਹਿੰਦੀ ਹੈ। 10 ਫੱਗਣ ਅਜਿਹਾ ਹੀ ਦਿਨ ਹੈ