ਆਰਥਿਕ ਟੀਚੇ ਸੰਵਿਧਾਨਕ ਦ੍ਰਿਸ਼ਟੀਕੋਣ ਤੋਂ ਮੁਨਕਰ ਨਹੀਂ ਹੋ ਸਕਦੇ
ਫੈਸਰ ਅਤੇ ਲੇਖਕ ਆਨੰਦ ਤੇਲਤੁੰਬੜੇ ਇਸ ਸਮੇਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਅਧੀਨ ਮਹਾਰਾਸ਼ਟਰ ਵਿੱਚ ਤਲੋਜਾ ਜੇਲ੍ਹ ਵਿੱਚ ਬੰਦ ਹਨ। ਉਹ ਭੀਮ ਕੋਰੇਗਾਓਂ ਕੇਸ ਦੀ ਸੁਣਵਾਈ ਦਾ ਇੰਤਜ਼ਾਰ ਕਰ ਰਹੇ ਹਨ।
ਜਨਤਕ ਖੇਤਰਾਂ ਜਾਂ ਪੀਐਸਈਜ਼ ਦਾ ਨਿੱਜੀਕਰਨ ਕਰਨ ਲਈ ਨਰਿੰਦਰ ਮੋਦੀ ਸਰਕਾਰ ਦੇ ਪ੍ਰੋਗਰਾਮਾਂ ‘ਤੇ ਚੱਲ ਰਹੀ ਬਹਿਸ ਕੋਈ ਨਵੀਂ ਨਹੀਂ ਹੈ।