ਪ੍ਰਧਾਨ ਮੰਤਰੀ ਕਿਸਾਨਾਂ ਨੂੰ ਗਾਲ੍ਹਾਂ ਕਿਉਂ ਕੱਢਦੇ ਨੇ?
ਅੱਜ ਸਰਕਾਰ ਆਪਣੇ ਅਸੂਲਾਂ ਤੋਂ ਉੱਖੜ ਚੁੱਕੀ ਹੈ। ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦੇ ਕਿਰਦਾਰ ਦੀ ਗੱਲ ਹੁੰਦੀ ਹੈ। ਉਨ੍ਹਾਂ ਦੇ ਮੂੰਹੋਂ ਇਹ ਕਿਹਾ ਹੋਇਆ ਹੈ, ਇੱਕ ਇੱਕ ਸ਼ਬਦ ਦੁਨੀਆ ਤੋਲਦੀ ਹੈ ਅਤੇ ਉਸਨੂੰ ਘੋਖਦੀ ਹੈ। ਜੋ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨੇ ਪਾਰਲੀਮੈਂਟ ਵਿੱਚ ਕਿਹਾ, ਜੋ ਕੁਝ ਸਾਨੂੰ ਕਿਹਾ ਅਤੇ ਕਿਸਾਨਾਂ ਬਾਰੇ ਬੋਲਿਆ, ਬਹੁਤੀ ਹੀ ਜ਼ਿਆਦਾ ਨਿੰਦਣਯੋਗ ਹੈ