“ਕੋਈ ਅਕਲ ਦਾ ਕਰੋ ਇਲਾਜ ਯਾਰੋ”
ਹਰ ਮਨੁੱਖ ਆਪਣੀ ਮਨੁੱਖੀ ਸਮੂਹਾਂ ਦੀ ਪਹਿਚਾਣ/ਪਛਾਣ ਵਿੱਚ ਹੀ ਮੌਲਦਾ ਅਤੇ ਬਲੰਦੀਆਂ ਸਰ ਕਰਦਾ। ਖੈਰ, ਸਭਿਆਚਾਰਕ ਕਾਮਰੇਡ ਨੇ ਗੈਰ-ਕਾਮਰੇਡ ਵੰਨਗੀਆਂ ਦੇ ਕਿਸਾਨੀ ਲੀਡਰਾਂ ਵਿੱਚੋਂ ਸਾਨੂੰ ਸੰਪੂਰਨਤਾ (Perfection) ਲੱਭਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਕਿਉਂਕਿ ਬੰਦੇ ਦਾ ਵਿਕਾਸ ਅਮਲ ਵਿੱਚੋ ਹੀ ਹੁੰਦਾ ਅਤੇ ਬਹੁਤੀ ਵਾਰੀ ਵਿਕਾਸ ਸਮੇਂ ਦਾ ਹਾਣੀ ਨਹੀਂ ਬਣਦਾ।