Author: Navjot Singh

ਪ੍ਰਾਈਵੇਟ ਸਕੂਲ ਅਤੇ ਕਿਸਾਨੀ

ਵਿਦਿਆ ਦਾ ਮਤਲਬ ਯੋਗਤਾ ਪ੍ਰਦਾਨ ਕਰਨਾ ਹੈ। ਜਿਸ ਤਰ੍ਹਾਂ ਮਨੁੱਖ ਜਨਮ ਤੋਂ ਬਾਅਦ ਘਰ ਤੋਂ ਬੋਲਣਾ ਤੇ ਆਪਣੇ ਆਂਢ ਗੁਆਂਢ ਤੋ ਕੁੱਝ ਹੋਰ ਸਮਾਜਿਕ ਰਿਸ਼ਤਿਆਂ ਨਾਤਿਆ ਬਾਰੇ ਸਿੱਖਦਾ ਹੈ, ਫਿਰ ਸਕੂਲ ਦਾਖਲ ਹੁੰਦਾ ਹੈ। ਇਸ ਤਰ੍ਹਾਂ ਉਹ ਰਸਮੀ ਵਿਦਿਆ ਲੈਣ ਦੇ ਯੋਗ ਹੋ ਜਾਂਦਾ ਹੈ।  ਅੱਜ ਤੋਂ ਵੀਹ ਪੱਚੀ ਸਾਲ ਪਹਿਲਾਂ, ਬੱਚਿਆਂ ਨੂੰ ਸਰਕਾਰੀ ਸਕੂਲ ‘ਚ ਪੜ੍ਹਨ ਲਾਇਆ ਜਾਂਦਾ ਸੀ।

Read More »

ਰਾਜਨੀਤਕ ਲੜਾਈ

ਹਰ ਰੋਜ਼ ਦੀ ਸਵੇਰੇ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ, ਮੋਦੀ ਸਰਕਾਰ ਮੁਰਦਾਬਾਦ, ਖੇਤੀ ਵਿਰੋਧੀ ਕਾਲੇ – ਕਾਨੂੰਨਾਂ ਨੂੰ ਰੱਦ ਕਰੋ, ਅੰਦਾਨੀ-ਅੰਬਾਨੀ ਮੁਰਦਾਬਾਦ ‘ਤੇ ਕਿਰਤੀ ਲੋਕਾਂ ਦਾ ਏਕਾ ਜ਼ਿੰਦਾਬਾਦ ਨਾਲ ਸੁਰੂ ਹੁੰਦੀ ਹੈ। ਇਹ ਵਰਤਾਰਾ ਸਾਰਾ ਦਿਨ ਵਾਪਰਦਾ ਹੈ। ਸਭ ਤੋ ਰੌਚਿਕ ਗੱਲ ਇਹ ਹੈ ਕਿ ਇਹਨਾਂ ਨਾਆਰਿਆ ਨੇ ਜੱਥੇ ਬੱਚਿਆਂ ਤੇ ਨੌਜਵਾਨਾਂ ਦੀ ਬੋਲਣ ਦੀ ਜ਼ੱਕ ਖੋਲੀ ਹੈ,

Read More »
pa_INPanjabi