Tag: union

भारतीय किसान यूनियन (एकता) – डकौंदा

बलकार सिंह डकौंदा के नेतृत्व में कुछ किसानों ने भारतीय किसान यूनियन सिधुपुर छोड़कर 2007 में भारतीय किसान यूनियन एकता (पंजाब) का गठन किया। बलकार सिंह डकौंदा (पटियाला) इसके संस्थापक अध्यक्ष बने। उनकी मृत्यु के बाद, बूटा सिंह बुर्ज गिल (बठिंडा) को संगठन का अध्यक्ष चुना गया।

Read More »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ)

ਸੂਬੇ ਦੇ ਲੋਕ ਅਨਪੜ੍ਹ ਜਾਂ ਅੱਧਪੜ੍ਹੇ ਹੋਣ ਕਾਰਨ ਸਰਕਾਰ ਦੀਆਂ ਗੁੰਝਲਦਾਰ ਚਾਲਾਂ ਨੂੰ ਸਮਝ ਨਹੀਂ ਪਾਉਂਦੇ ਪਿਛਲੇ 10 ਸਾਲਾਂ ’ਚ ਧਨਾਢਾਂ ਦਾ 42 ਲੱਖ ਕਰੋੜ ਰੁਪਏ ਕਰਜ਼ਾ ਮੁਆਫ਼ ਕੀਤਾ ਗਿਆ ਪਰ ਸਰਕਾਰ ਕਿਸਾਨਾਂ ਵਾਰੀ ਹੱਥ ਘੁੱਟ ਲੈਂਦੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਅਨੁਸਾਰ ਪੰਜਾਬ ਵਿਚ ਕਰਜ਼ਾ ਮੁਆਫ਼ੀ ਆਟੇ ’ਚ ਲੂਣ ਦੇ ਬਰਾਬਰ ਵੀ ਨਹੀਂ।

Read More »

ਭਾਰਤੀ ਕਿਸਾਨ ਯੂਨੀਅਨ ਕਾਦੀਆਂ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪਿੰਡ, ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ਤੇ ਕੰਮ ਕਰਦੀ ਹੈ  ਕੋਈ ਵੀ ਕਿਸਾਨ ਜਥੇਬੰਦੀ ਦਾ ਮੈਂਬਰ ਬਣ ਸਕਦਾ ਹੈ। ਕਾਦੀਆਂ ਦੀ ਮੁਕ ਵਿਚਾਰਧਾਰਾ ਖੇਤੀ ਨੂੰ ਕੁਦਰਤ ਨਾਲ਼ ਜੋੜਕੇ ਲਾਹੇਵੰਦ ਬਣਾਉਣਾ ਹੈ।  ਖੇਤੀ ਕਾਨੂੰਨ  ਤਾਂ ਰੱਦ ਕਰਾਉਣੇ ਹੀ ਹਨ ਨਾਲ਼ ਹੀ ਸਰਕਾਰ ਦੇ ਨੀਤੀ ਘਾੜਿਆਂ ਨੂੰ ਗੈਰਕੁਦਰਤੀ ਖੇਤੀ ਨੂੰ ਹੌਲੀ ਹੌਲੀ ਕੁਦਰਤ ਵੱਲ ਮੋੜਨ ਦੇ ਰਿਫੌਰਮ ਤਿਆਰ ਕਰਨ ਲਈ ਵੀ ਜ਼ੋਰ ਪਾਉਣਾ  ਹੈ। 

Read More »

ਭਾਰਤੀ ਕਿਸਾਨ ਯੂਨੀਅਨ (ਏਕਤਾ) – ਡਕੌਂਦਾ

ਸਾਡੇ ਬਲਕਾਰ ਸਿੰਘ ਡਕੌਂਦਾ ਦੀ   ਅਗਵਾਈ ਵਿੱਚ ਕੁਝ ਕਿਸਾਨਾਂ ਨੇ ਭਾਰਤੀ ਕਿਸਾਨ ਯੁੂਨੀਅਨ ਸਿੱਧੁੂਪੁਰ ਨੂੰ ਛੱਡ ਕੇ 2007 ਵਿੱਚ ਭਾਰਤੀ ਕਿਸਾਨ ਯੁੂਨੀਅਨ ਏਕਤਾ (ਪੰਜਾਬ) ਜਥੇਬੰਦੀ ਬਣਾਈ। ਬਲਕਾਰ ਸਿੰਘ ਡਕੌਂਦਾ (ਪਟਿਆਲਾ) ਇਸ ਦੇ ਬਾਨੀ ਪ੍ਰਧਾਨ ਬਣੇ। ਉਨ੍ਹਾਂ ਦੇ ਦੇਹਾਂਤ ਤੋਂ ਬੂਟਾ ਸਿੰਘ ਬੁਰਜ ਗਿੱਲ (ਬਠਿੰਡਾ) ਨੂੰ ਜਥੇਬੰਦੀ ਦਾ ਪ੍ਰਧਾਨ ਚੁਣਿਆ ਗਿਆ

Read More »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ

ਅਪ੍ਰੈਲ 1989 ਵਿੱਚ ਭਾ. ਕਿ. ਯੂ. ਦੇ ਦੋ ਫਾੜ ਹੋਣ ਨਾਲ਼ ਦੋ ਧੜੇ ਬਣੇ। ਇੱਕ ਧੜਾ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਭਾ. ਕਿ. ਯੂ. ਲੱਖੋਵਾਲ ਬਣਿਆ। ਭਾ. ਕਿ. ਯੂ. ਟਕੈਤ ਨਾਲ਼ ਲੱਖੋਵਾਲ ਯੂਨੀਅਨ ਦੀ ਵਿਚਾਰਧਾਰਕ ਸਾਂਝ ਹੈ। ਦੇਸ਼ ਪੱਧਰ ਤੇ ਚੱਲ ਰਹੇ ਘੋਲਾਂ ਵਿੱਚ ਲੱਖੋਵਾਲ ਸ਼ਾਮਲ ਹੁੰਦੇ ਹਨ।

Read More »

भारतीय किसान यूनियन टिकैत

1988 में बोट क्लब, दिल्ली तक में किसान आन्दोलन की धमक के बाद वर्तमान का आन्दोलन ऐसा दूसरा मौका है जब किसानी के मुद्दे पर राजधानी की सीमाओं पर किसानों का चक्काजाम हुआ है।  इस आन्दोलन में अग्रणी भूमिका निभाने वाले चौधरी महेंद्र सिंह टिकैत ने आन्दोलन से एक वर्ष पहले 1987 में भारतीय किसान यूनियन की स्थापना की।

Read More »
en_GBEnglish